Breaking News
Smart Media Dashmesh Mohali Walk Smart Media Insurance Point Hardev Singh Ubha

Punjab

ਲੁਧਿਆਣਾ ਜ਼ਿਮਨੀ ਚੋਣ: ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 2 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ…

Read more

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ

ਐਸ.ਏ.ਐਸ. ਨਗਰ (ਮੋਹਾਲੀ) 2 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ ਅਤੇ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ…

Read more