Breaking News
Smart Media Dashmesh Mohali Walk Smart Media Insurance Point Hardev Singh Ubha

Punjab

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਜ਼ਿਮਨੀ ਚੋਣਾਂ ‘ਚ ਪੋਸਟ ਬੈਲਟ ਰਾਹੀਂ ਪਾ ਸਕਦੈ ਵੋਟ: ਚੋਣ ਕਮਿਸ਼ਨ

ਚੰਡੀਗੜ੍ਹ/ਲੁਧਿਆਣਾ, 27 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ…

Read more

CEC-CGC ਲਾਂਡਰਾਂ ਨੇ ਕਿਊਐੱਸ ਆਈ-ਗੇਜ ਪਲੈਟਿਨਮ ਰੇਟਿੰਗ ਸਰਟੀਫਿਕੇਟ ਕੀਤਾ ਹਾਸਲ

ਮੋਹਾਲੀ, 25 ਮਈ, ਮਨਜੀਤ ਸਿੰਘ ਚਾਨਾ : ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਸੀਜੀਸੀ ਲਾਂਡਰਾਂ ਨੂੰ ਕਿਊਐਸ ਆਈ-ਗੇਜ ਰੇਟਿੰਗਜ਼-2025 ਵਿੱਚ ਪਲੈਟਿਨਮ ਰੇਟਿੰਗ ਪ੍ਰਦਾਨ ਕੀਤਾ ਗਿਆ। ਕੈਂਪਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅਦਾਰੇ ਨੂੰ ਇਸ ਰਸਮੀ ਸਰਟੀਫਿਕੇਟ ਨਾਲ ਸਨਮਾਨਿਆ ਗਿਆ ਜੋ ਕਿ ਮਾਣ ਵਾਲੀ ਗੱਲ ਹੈ। ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਇਹ ਸਰਟੀਫਿਕੇਟ…

Read more