Breaking News
Smart Media Dashmesh Mohali Walk Smart Media Insurance Point Hardev Singh Ubha

Punjab

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 2 ਤੋਂ 30 ਜੂਨ ਤੱਕ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।…

Read more

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ…

Read more