ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ: ਮਾਨ ਮੋਹਾਲੀ, 26 ਮਈ, ਮਨਜੀਤ ਸਿੰਘ ਚਾਨਾ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ…
ਚੰਡੀਗੜ੍ਹ, 25 ਮਈ, ਪੰਜਾਬੀ ਦੁਨੀਆ ਬਿਊਰੋ:ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਪੱਛਮੀ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ 19…
© 2025 Punjabidunia. All rights reserved. | Powered by WordPress | Theme by TheBootstrapThemes