ਸ੍ਰੀ ਆਨੰਦਪੁਰ ਸਾਹਿਬ, 21 ਮਾਰਚ, ਪੰਜਾਬੀ ਦੁਨੀਆ ਬਿਊਰੋ: ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜਾ ਹੋਲਾ ਮਹੱਲਾ ਜੋੜ ਮੇਲਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੰਜ ਨਗਾਰਿਆਂ ਦੀ ਚੋਟ, ਖਾਲਸਾਈ ਜਾਹੋ ਜਾਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ ਹੈ। ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ…
ਕਪੂਰਥਲਾ, 20 ਮਾਰਚ, ਪੰਜਾਬੀ ਦੁਨੀਆ ਬਿਊਰੋ :ਅੱਜ ਸਵੇਰੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਤਿੰਨ ਨੌਜਵਾਨ ਦੋਸਤਾਂ ਦੀ ਬਾਈਕ ਇਕ ਜੇਸੀਬੀ ਨਾਲ ਟਕਰਾ ਗਈ, ਜਿਸ ਵਿਚ ਤਿੰਨਾਂ ਦੀ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼…
© 2025 Punjabidunia. All rights reserved. | Powered by WordPress | Theme by TheBootstrapThemes