Breaking News
Smart Media Dashmesh Mohali Walk Smart Media Insurance Point Hardev Singh Ubha

Punjab

ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ

ਮੋਹਾਲੀ, 14 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਕਰ ਦਿੱਤਾ ਹੈ, ਜਿਸ ਦੀ ਪਾਸ ਪ੍ਰਤੀਸ਼ਤਤਾ 91 ਫੀਸਦੀ ਰਹੀ। ਇਹਨਾਂ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਬਾਜ਼ੀ ਮਾਰਦਿਆਂ ਮੁੰਡਿਆਂ ਨੂੰ ਪਛਾੜਿਆ ਹੈ। ਇਸ ਵਾਰ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32 ਫੀਸਦੀ ਰਹੀ ਜਦਕਿ ਮੁੰਡਿਆਂ ਦੀ 80.88…

Read more

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ, 13 ਮਈ, ਪੰਜਾਬੀ ਦੁਨੀਆ ਬਿਊਰੋ: ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ…

Read more