Breaking News
Dashmesh GS Electricals Verka Smart Media Insurance Point Tav Prasad

Punjab

ਮਾਨਿਸਕ ਤਣਾਅ ਕਾਰਨ ਆੜ੍ਹਤੀ ਨੇ ਨਹਿਰ ਵਿੱਚ ਮਾਰੀ ਛਾਲ

ਅਬੋਹਰ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਬੀਤੇ ਦਿਨ ਅਬੋਹਰ ਵਿਖੇ ਇੱਕ ਆੜ੍ਹਤੀ ਆਪਣੇ ਘਰ ‘ਚ ਸੁਸਾਈਡ ਨੋਟ ਛੱਡ ਕੇ ਲਾਪਤਾ ਹੋਇਆ ਬੀਤੀ ਕੱਲ੍ਹ ਸ਼ਾਮ ਪਾਰਕ ‘ਚ ਬੈਠਾ ਮਿਲਿਆ ਸੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਘਰ ਲੈ ਗਏ ਸਨ। ਅੱਜ ਸਵੇਰੇ ਮਾਨਸਿਕ ਤਣਾਅ ਕਾਰਨ ਉਸ ਨੇ ਡੰਗਰਖੇੜਾ ਰੋਡ ਤੋਂ ਲੰਘਦੀ ਨਹਿਰ ਵਿੱਚ ਛਾਲ ਮਾਰ…

Read more

ਪੰਜਾਬ ਵਿੱਚ ਮੀਂਹ ਅਤੇ ਹਨੇਰੀ ਆਉਣ ਸਬੰਧੀ ਚੇਤਾਵਨੀ ਜਾਰੀ

ਚੰਡੀਗੜ੍ਹ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੰਭਾਵਨਾ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ।…

Read more