Breaking News
Dashmesh GS Electricals Verka Smart Media Insurance Point Tav Prasad

Punjab

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮਹਿਜ਼ 48% ਵੋਟਿੰਗ

ਚੰਡੀਗੜ੍ਹ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਐਤਵਾਰ ਨੂੰ 2838 ਪੰਚਾਇਤ ਸੰਮਤੀ ਅਤੇ 347 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਬੈਲਟ ਪੇਪਰਾਂ ਰਾਹੀਂ ਵੋਟਿੰਗ ਹੋਈ। ਇਸ ਦੌਰਾਨ 8098 ਪੰਚਾਇਤ ਸੰਮਤੀ ਅਤੇ 1249 ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਕਿਸਮਤ ਵੋਟ ਬਕਸੇ ਵਿੱਚ ਬੰਦ ਹੋ ਗਈ। ਚੋਣ ਕਮਿਸ਼ਨ ਅਨੁਸਾਰ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ 48 ਪ੍ਰਤੀਸ਼ਤ ਵੋਟਿੰਗ…

Read more

ਜ਼ਿਲ੍ਹੇ ‘ਚ ਪੰਚਾਇਤ ਸੰਮਤੀ ਚੋਣਾਂ ਸ਼ਾਂਤੀਪੂਰਵਕ ਮੁਕੰਮਲ, 54.93 ਫੀਸਦੀ ਵੋਟਿੰਗ ਦਰਜ

ਡੀਸੀ ਵੱਲੋਂ ਉਮੀਦਵਾਰਾਂ ਅਤੇ ਵੋਟਰਾਂ ਦਾ ਧੰਨਵਾਦ, ਨਿਰਪੱਖ ਤੇ ਨਿਰਵਘਨ ਚੋਣਾਂ ਲਈ ਪੋਲਿੰਗ ਸਟਾਫ਼ ਨੂੰ ਵਧਾਈ ਐਸ.ਏ.ਐਸ. ਨਗਰ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਖਰੜ, ਮਾਜਰੀ ਅਤੇ ਡੇਰਾਬੱਸੀ ਬਲਾਕਾਂ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਐਤਵਾਰ ਸ਼ਾਮ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਹੋ ਗਈਆਂ, ਜਿਨ੍ਹਾਂ ਵਿੱਚ ਕੁੱਲ 54.93 ਫੀਸਦੀ ਵੋਟਰ ਪ੍ਰਤੀਸ਼ਤਤਾ…

Read more