Breaking News
Smart Media Dashmesh Mohali Walk Smart Media Insurance Point Hardev Singh Ubha

Punjab

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 4 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। ਇਸ…

Read more

PSPCL ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁ: ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਇੱਥੇ…

Read more