ਮਾਸਟਰਾਂ ਦੀਆਂ ਵੱਡੀ ਗਿਣਤੀ ਵਿੱਚ ਸੈਮੀਨਾਰ ਟੂਰਾਂ, ਹੋਰ ਗੈਰ ਕੰਮਾਂ ਵਿੱਚ ਲਗਾਈਆਂ ਡਿਊਟੀਆਂ: ਰਵਿੰਦਰ ਸਿੰਘ ਪੱਪੀ ਸਿੱਧੂ ਇੱਕ ਦਿਨ ਪਹਿਲਾਂ ਪਾਈਆਂ ਗ੍ਰਾਂਟਾਂ ਨੂੰ ਅਗਲੇ ਦਿਨ ਖਰਚ ਕਰਨ ਦੇ ਨਾਦਰਸ਼ਾਹੀ ਫੁਰਮਾਨ ਐਸ.ਏ.ਐਸ. ਨਗਰ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਇੱਕ ਪਾਸੇ ਤਾਂ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਚੰਗੇ ਨੰਬਰ ਲਿਆਉਣ ਲਈ ਅਧਿਆਪਕਾਂ ਨੂੰ ਪੂਰੀ…
ਚੰਡੀਗੜ੍ਹ 1 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…
© 2025 Punjabidunia. All rights reserved. | Powered by WordPress | Theme by TheBootstrapThemes