Breaking News
Smart Media Dashmesh Mohali Walk Smart Media Insurance Point Hardev Singh Ubha

Punjab

ਜਨਤਕ ਸੇਵਾਵਾਂ ‘ਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁ: ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀਜ਼. ਨਾਲ ਅਹਿਮ ਮੀਟਿੰਗ ਚੰਡੀਗੜ੍ਹ, 28 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ…

Read more

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ: ਮੁੱਖ ਮੰਤਰੀ

ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ ਪਟਿਆਲਾ, 26 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ…

Read more