Breaking News
Smart Media Dashmesh Mohali Walk Smart Media Insurance Point Hardev Singh Ubha

Punjab

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਨੂੰ ਰੋਕਣ ਦੀ ਮੰਗ, ਪ੍ਰਸ਼ਾਸਨ ਨੂੰ ਚੇਤਾਵਨੀ

ਮੋਹਾਲੀ, 16 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’, ਜੋ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ, ਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਕਰਨ ਤੋਂ ਰੋਕਿਆ ਜਾਵੇ। ਇਸ ਮੰਗ ਨੂੰ ਲੈ…

Read more

ਕਿਸਾਨਾਂ ਵਲੋਂ ਪੈਦਲ ਦਿੱਲੀ ਕੂਚ ਕਰਨ ਦਾ ਐਲਾਨ

ਸ਼ੰਭੂ, 16 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਪੈਦਲ ਮਾਰਚ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ,…

Read more