Breaking News
Smart Media Dashmesh Mohali Walk Smart Media Insurance Point Hardev Singh Ubha

Punjab

ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, NOC ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ

ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਚੰਡੀਗੜ੍ਹ, 23 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ।…

Read more

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ PCS ਅਫਸਰ

ਮੋਹਾਲੀ, 22 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।…

Read more