ਚੰਡੀਗੜ੍ਹ, 9 ਜੁਲਾਈ 2026, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ…
ਸਮਾਜ ਸੇਵਾ ਦੇ ਨਾਲ-ਨਾਲ, ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਐਸ.ਏ.ਐਸ. ਨਗਰ (ਮੋਹਾਲੀ), 8, ਜੁਲਾਈ, ਪੰਜਾਬੀ ਦੁਨੀਆ ਬਿਊਰੋ : ਸਮਾਜ ਸੇਵਾ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਪਿੰਡ ਮਨੌਲੀ, ਸੈਕਟਰ 83, ਐਸ.ਏ.ਐਸ. ਨਗਰ ਵਿਖੇ ਸਮਾਜ ਸੇਵਾ ਦੇ ਨਾਲ ਨਾਲ, ਰੁੱਖ…
© 2025 Punjabidunia. All rights reserved. | Powered by WordPress | Theme by TheBootstrapThemes