Breaking News
Smart Media Dashmesh Mohali Walk Smart Media Insurance Point Hardev Singh Ubha

Punjab

ਜ਼ਿਮਨੀ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿੱਚ ‘ਆਪ’ 4 ਸੀਟਾਂ ‘ਤੇ ਅੱਗੇ

ਚੰਡੀਗੜ੍ਹ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 4 ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਚੱਬੇਵਾਲਾ ਤੋਂ ਇਸ਼ਾਂਕ ਚੱਬੇਵਾਲ ਅਤੇ ਬਰਨਾਲਾ…

Read more

ਐਡਵੋਕੇਟ ਹਰਦੀਪ ਸਿੰਘ ਬਾਸੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਰੂਪਨਗਰ ਸ਼ੱਕੀ ਹਾਲਾਤਾਂ ‘ਚ ਗੁੰਮ

ਮੋਰਿੰਡਾ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਮੋਰਿੰਡਾ ਵਾਸੀ ਅਤੇ ਬਾਰ ਐਸੋਸੀਏਸ਼ਨ ਜ਼ਿਲਾ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਬਾਸੀ ਦੇ ਬੀਤੀ ਕੱਲ੍ਹ ਬਾਅਦ ਦੁਪਹਿਰ ਸ਼ੱਕੀ ਹਾਲਾਤਾਂ ਵਿੱਚ ਮੋਰਿੰਡਾ ਤੋਂ ਗੁੰਮ ਹਨ। ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ-ਮਿੱਤਰ ਬੇਹੱਦ ਪ੍ਰੇਸ਼ਾਨੀ ਪਾਈ ਜਾ ਰਹੀ ਹੈ, ਜਦਕਿ ਉਹ ਆਪਣਾ ਮੋਬਾਈਲ ਫੋਨ ਵੀ ਘਰ ਹੀ ਛੱਡ ਗਏ ਹਨ। ਇਸ ਸਬੰਧੀ…

Read more