Breaking News
Smart Media Dashmesh Mohali Walk Smart Media Insurance Point Hardev Singh Ubha

Punjab

ਸੁਖਬੀਰ ਬਾਦਲ ਤਨਖਾਹੀਆ ਕਰਾਰ

ਅੰਮ੍ਰਿਤਸਰ, 30 ਅਗਸਤ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਜਿਸ ਕਾਰਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ…

Read more

ਰੇਲਵੇ ਬ੍ਰਿਜ ‘ਤੇ ਚੜ੍ਹ ਕੇ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ

ਦੋਰਾਹਾ, 29 ਅਗਸਤ, ਪੰਜਾਬੀ ਦੁਨੀਆ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦੋਰਾਹਾ ਵਿਖੇ ਇੱਕ ਨੌਜਵਾਨ ਨਹਿਰ ‘ਤੇ ਬਣੇ ਰੇਲਵੇ ਪੁਲ ‘ਤੇ ਚੜ੍ਹ ਗਿਆ। ਇਹ ਪਹਿਲਾਂ ਪੁਲ ‘ਤੇ ਘੁੰਮਦਾ ਰਿਹਾ ਅਤੇ ਬਾਅਦ ਵਿੱਚ ਨਹਿਰ ‘ਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਕਾਰਵਾਈ ਕਰਦਿਆਂ ਤੁਰੰਤ ਉਸ ਨੂੰ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ। ਰੇਲਵੇ ਪੁਲਿਸ ਨੇ ਜਾਂਚ…

Read more