ਕਿਹਾ, ਪੰਜਾਬ ਹੁਣ ਗੈਂਗਸਟਰਾਂ ਅਤੇ ਅਰਾਜਕਤਾ ਦੇ ਰਹਿਮੋ-ਕਰਮ ‘ਤੇ ਚੰਡੀਗੜ੍ਹ: 16 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਫਿਰੋਜ਼ਪੁਰ ਵਿੱਚ ਅਣਪਛਾਤੇ ਹਮਲਾਵਰਾਂ ਦੁਆਰਾ ਆਰਐਸਐਸ ਵਰਕਰ ਨਵੀਨ ਅਰੋੜਾ ਦੀ ਬੇਰਹਿਮੀ ਨਾਲ ਹੱਤਿਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕੋਈ ਕਾਨੂੰਨ ਵਿਵਸਥਾ ਨਹੀਂ ਬਚੀ…
ਚੰਡੀਗੜ੍ਹ, 16 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਵਿਦਿਆਰਥੀਆਂ ਦੇ ਸੰਘਰਸ਼ ਦੇ ਚਲਦਿਆਂ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਜਾਂਦਾ ਤਾਂ 18 ਨਵੰਬਰ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸ…
© 2025 Punjabidunia. All rights reserved. | Powered by WordPress | Theme by TheBootstrapThemes