ਚੰਡੀਗੜ੍ਹ/ਨਵੀਂ ਦਿੱਲੀ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸਰਕਾਰ ਅਤੇ ਸੁਤੰਤਰ ਸਰੋਤਾਂ ਤੋਂ ਮਿਲੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਇਸ ਸਾਲ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਖੇਤੀ ਮਾਹਿਰਾਂ ਨੇ ਸਾਵਧਾਨ ਕੀਤਾ ਹੈ ਕਿ ਵਾਢੀ ਵਿੱਚ ਦੇਰੀ ਹੋਣ ਨਾਲ ਅਜੇ ਵੀ ਖ਼ਤਰਾ ਪੈਦਾ…
ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਸ਼ਹਿਰ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਦਿਰ ਵਿਚ ਮੱਥਾ ਟੇਕਿਆ ਲੁਧਿਆਣਾ/ਚੰਡੀਗੜ੍ਹ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ…