Breaking News
Smart Media Insurance Point

Punjab

ਸ਼੍ਰੋਮਣੀ ਅਕਾਲੀ ਦਲ ‘ਚ ਬਾਗੀ ਸੁਰਾਂ ਹੋਈਆਂ ਤੇਜ਼

ਜਲੰਧਰ, 25 ਜੂਨ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਅੱਜ ਜਲੰਧਰ ਵਿਖੇ ਆਪਣੀ ਹੀ ਪਾਰਟੀ ਖਿਲਾਫ ਇਕ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਉਧਰ ਦੂਜੇ ਪਾਸੇ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਦੂਜੀ ਧਿਰ ਵਲੋ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਕਤ ਆਗੂ…

Read more

ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 24 ਜੂਨ, ਪੰਜਾਬੀ ਦੁਨੀਆ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ…

Read more