Breaking News
Smart Media Dashmesh Insurance Point

Punjab

ਪੰਜਾਬ ਵਿੱਚ ਮੀਂਹ ਅਤੇ ਹਨੇਰੀ ਆਉਣ ਸਬੰਧੀ ਚੇਤਾਵਨੀ ਜਾਰੀ

ਚੰਡੀਗੜ੍ਹ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੰਭਾਵਨਾ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ।…

Read more

ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਨਵੀਂ ਦਿੱਲੀ/ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕਾਂਗਰਸ ਪਾਰਟੀ, ਪੰਜਾਬ ਨੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਕਾਂਗਰਸ ਦੀ ਵਰਕਿੰਗ ਕਮੇਟੀ ਦੇ ਸਥਾਈ ਮੈਂਬਰ ਅਤੇ ਇੰਚਾਰਜ ਪੰਜਾਬ ਸ੍ਰੀ ਦੇਵੇਂਦਰ ਯਾਦਵ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ…

Read more