ਕਿਹਾ, ਹਰ ਕਾਰੋਬਾਰ ਵਿਚ ਖੜੋਤ ਆਉਣ ਨਾਲ ਸੂਬੇ ਦੀ ਆਰਥਿਕਤਾ ਉਤੇ ਪਵੇਗਾ ਮਾੜਾ ਅਸਰ ਐਸ.ਏ.ਐਸ. ਨਗਰ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਜ਼ਮੀਨਾਂ-ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੁਲੈਕਟਰ ਰੇਟ ਵਧਾਉਣ ਦੇ ਫੈਸਲੇ ਨੂੰ ਲੋਕ ਵਿਰੋਧੀ ਦਸਦਿਆਂ ਕਿਹਾ ਹੈ ਕਿ ਇਸ ਨਾਲ…
ਕਿਹਾ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਪੰਜਾਬ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ ਚੰਡੀਗੜ੍ਹ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ…
© 2025 Punjabidunia. All rights reserved. | Powered by WordPress | Theme by TheBootstrapThemes