Breaking News
Dashmesh GS Electricals Smart Media Insurance Point Tav Prasad

Punjab

11 ਕੈਡਿਟਾਂ ਦੀ NDA ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਹੋਈ ਚੋਣ

ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ ਚੰਡੀਗੜ੍ਹ, 27 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ…

Read more

ਗਣਤੰਤਰ ਦਿਵਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਨਦੀਮ ਅਨਵਰ ਖਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ

ਮਾਲੇਰਕੋਟਲਾ, 27 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਦੇਸ਼ ਦੇ 77 ਵੇੇਂ ਗਣਤੰਤਰ ਦਿਵਸ ਮੌਕੇ ਤੇ ਜੁਆਇੰਟ ਐਕਸਨ ਕਮੇਟੀ ਪੰਜਾਬ ਦੇ ਮੁੱਖ ਦਫਤਰ ਵਿਖੇ ਕਮੇਟੀ ਦੇ ਪ੍ਰਧਾਨ ਸਾਹਿਬਜ਼ਾਦਾ ਨਦੀਮ ਅਨਵਾਰ ਖਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਨੂੰ ਨਮਨ ਕਰਦਿਆਂ ਅਤੇ ਸਭਨਾਂ ਨੂੰ ਦੇਸ਼ ਦੀ ਏਕਤਾ ਅਤੇ ਭਾਈਚਾਰੇ ਨੂੰ ਮਜਬੂਤ…

Read more