ਚੰਡੀਗੜ੍ਹ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ…
135 ਦੇ ਕਰੀਬ ਮੈਂਬਰਾਂ ਨੇ ਵੱਖ-ਵੱਖ ਖੇਡਾਂ ਤੇ ਤੰਬੋਲਾ ਦਾ ਲਿਆ ਆਨੰਦ ਮੋਹਾਲੀ, 8 ਅਕਤੂਬਰ, ਮਨਜੀਤ ਸਿੰਘ ਚਾਨਾ: ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਐਮ.ਐਸ.ਸੀ.ਏ.) ਵੱਲੋਂ ਪ੍ਰਧਾਨ ਬ੍ਰਿਗੇਡੀਅਰ ਜੇ.ਐਸ. ਜਗਦੇਵ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਮੈਂਬਰਾਂ ਦੇ ਮਨੋਰੰਜਨ ਅਤੇ ਆਪਸੀ ਮਿਲਵਰਤਣ ਲਈ ਸ਼ਿਵਜੋਤ ਫਾਰਮ ਐਂਡ ਰਿਜ਼ੋਰਟ, ਰਾਮਗੜ੍ਹ ਨੇੜੇ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ…
© 2025 Punjabidunia. All rights reserved. | Powered by WordPress | Theme by TheBootstrapThemes