Breaking News
Smart Media Dashmesh Mohali Walk Smart Media Insurance Point Hardev Singh Ubha

Punjab

ਵਾਰਡ ਨੰ: 34 ਤੋਂ ‘ਆਪ’ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਜੇਤੂ ਕਰਾਰ

ਮੋਹਾਲੀ, 29 ਮਈ, ਪੰਜਾਬੀ ਦੁਨੀਆ ਬਿਊਰੋ: ਵਾਰਡ ਨੰਬਰ 34 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਉਘੇ ਪੱਤਰਕਾਰ ਸੁਖਦੇਵ ਸਿੰਘ ਪਟਵਾਰੀ ਨੇ ਲਗਾਤਾਰ ਚੌਥੀ ਵਾਰ ਜਿੱਤ ਦਰਜ ਕਰਕੇ ਪਾਰਟੀ ਦੇ ਖਾਤੇ ਵਿੱਚ ਸੀਟ ਪਾਈ ਹੈ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੈ ਅਤੇ ਮੈਂ ਆਪਣੇ ਆਪ ਨੂੰ ਖੁਸ਼ਨਸੀਬ ਸਮਝਦਾ ਹਾਂ ਕਿ ਮੈਂ…

Read more

AAP ਦੇ ਉਮੀਦਵਾਰਾਂ ਨੇ ਹੁਣ ਤੱਕ 159 ਸੀਟਾਂ ਜਿੱਤੀਆਂ

ਅਕਾਲੀ ਦਲ 44 ਸੀਟਾਂ, ਕਾਂਗਰਸ 48 ਸੀਟਾਂ, ਆਜ਼ਾਦ 54 ਜਦਕਿ ਭਾਜਪਾ ਨੂੰ ਮਿਲੀਆਂ ਸਿਰਫ਼ 5 ਸੀਟਾਂ ਚੰਡੀਗੜ੍ਹ, 29 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਦੇ ਹੁਣ ਤੱਕ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਖਿਲਾਫ ਇਕਤਰਫਾ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ। ਅੱਜ ਸਵੇਰੇ ਕਰੀਬ ਸਾਢੇ 10 ਵਜੇ…

Read more