ਮੋਹਾਲੀ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: 54ਵੀਂ ਕੇਵੀਐੱਸ ਨੈਸ਼ਨਲ ਸਪੋਰਟਸ ਮੀਟ 2025 ਦਾ ਆਯੋਜਨ 17 ਸਤੰਬਰ ਤੋਂ 21 ਸਤੰਬਰ ਤੱਕ ਕੇਰਲਾ ਦੇ ਏਨਰਾਕੁਲਮ ਵਿੱਚ ਹੋਇਆ। ਇਸ ਮੁਕਾਬਲੇ ਵਿੱਚ ਮੋਹਾਲੀ ਦੀ ਖਿਡਾਰਨ ਜੋਆਏ ਬੈਦਵਾਣ ਨੇ ਸ਼ਾਟਪੁੱਟ ਅਤੇ ਡਿਸਕਸ ਥ੍ਰੋ ਵਿੱਚ ਗੋਲਡ ਮੈਡਲ ਜਿੱਤਿਆ। ਗੋਲਡ ਮੈਡਲ ਜਿੱਤਣ ਉਪਰੰਤ ਉਹਨਾਂ ਦੇ ਘਰ ਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ…
ਕਿਹਾ, ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ…
© 2025 Punjabidunia. All rights reserved. | Powered by WordPress | Theme by TheBootstrapThemes