ਨਾਈਪਰ ਸਟਾਫ਼ ਵੈਲਫੇਅਰ ਐਸੋਸੀਏਸ਼ਨ (NSWA) ਵਲੋਂ ਭੁੱਖ ਹੜਤਾਲ ਅਤੇ ਅਸਹਿਯੋਗ ਅੰਦੋਲਨ ਸ਼ੁਰੂ ਐਸ.ਏ.ਐਸ. ਨਗਰ (ਮੋਹਾਲੀ), 6 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (NIPER), ਐਸ.ਏ.ਐਸ. ਨਗਰ ਵਿਖੇ ਗ਼ੈਰ-ਅਧਿਆਪਨ ਅਮਲੇ ਦਾ ਰੋਸ ਪ੍ਰਦਰਸ਼ਨ ਅੱਜ, 6 ਅਕਤੂਬਰ 2026 ਨੂੰ 36ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ। ਨਾਈਪਰ ਸਟਾਫ਼ ਵੈਲਫੇਅਰ ਐਸੋਸੀਏਸ਼ਨ (NSWA) ਦੀ ਅਗਵਾਈ ਹੇਠ ਕਰਮਚਾਰੀਆਂ ਨੇ…
ਮੋਹਾਲੀ, 3 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐੱਸਪੀਆਰ) ਵੱਲੋਂ ਚੌਥੇ ਨਿਰੰਤਰ ਮੈਡੀਕਲ ਸਿੱਖਿਆ (ਸੀਐੱਮਈ) ਪ੍ਰੋਗਰਾਮ ਦੇ ਨਾਲ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ। ਇਸ ਮੌਕੇ ਦਿਲ ਅਤੇ ਸਟ੍ਰੋਕ ਨਾਲ ਸਬੰਧਤ ਬਿਮਾਰੀਆਂ ਦੀ ਰੋਕਥਾਮ, ਜਾਂਚ ਅਤੇ ਪੁਨਰਵਾਸ ਲਈ ਏਕੀਕ੍ਰਿਤ ਪਹੁੰਚ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਮਾਗਮ ਦਾ ਮੁੱਖ…
© 2025 Punjabidunia. All rights reserved. | Powered by WordPress | Theme by TheBootstrapThemes