Breaking News
Dashmesh GS Electricals Verka Smart Media Insurance Point Tav Prasad

Sports

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ; ਹਰਿਆਣਵੀ ਗੱਤਕਈ ਰਹੇ ਰੱਨਰਜਅੱਪ

ਚੰਡੀਗੜ੍ਹ, 11 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ ਟੂਰਨਾਮੈਂਟ ‘ਤੇ…

Read more

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ…

Read more