Breaking News
Smart Media Dashmesh Mohali Walk Smart Media Insurance Point Hardev Singh Ubha

Sports

ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਸਰਬਜੀਤ ਪੰਧੇਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਮੋਹਾਲੀ, 4 ਮਈ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਅਹਿਮ ਇਕ ਮੀਟਿੰਗ ਹੋਈ। ਮੀਟਿੰਗ ਵਿੱਚ ਐਸੋਸੀਏਸ਼ਨ ਦੀ ਚੋਣ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਸਰਬਜੀਤ ਸਿੰਘ ਪੰਧੇਰ (ਪੀਪੀਐਸ) ਰਿਟਾਇਰਡ ਨੂੰ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਮੋਹਾਲੀ ਦਾ ਪ੍ਰਧਾਨ ਚੁਣਿਆ ਗਿਆ ਜਦਕਿ ਤੇਜਿੰਦਰ ਸਿੰਘ ਸਿੱਧੂ ਸਾਬਕਾ ਜੀ ਐਮ ਨੂੰ ਜਰਨਲ…

Read more