ਐਸ.ਏ.ਐਸ. ਨਗਰ, 20 ਅਗਸਤ, ਪੰਜਾਬੀ ਦੁਨੀਆ ਬਿਊਰੋ: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਨੂੰ ਹੁਣ ਸਾਰੇ ਲੋੜੀਂਦੇ ਸਾਧਨ ਅਤੇ ਮਾਰਗਦਰਸ਼ਨ ਇੱਕ ਹੀ ਛੱਤ ਹੇਠ ਉਪਲਬਧ ਹੋਣ ਕਾਰਨ ਉਹ ਖੇਡ ਮੈਦਾਨਾਂ…
ਸੂਰਿਆ ਕੁਮਾਰ ਯਾਦਵ ਕਪਤਾਨ ਅਤੇ ਸ਼ੁਭਮਨ ਗਿੱਲ ਉਪ ਕਪਤਾਨ ਹੋਣਗੇ ਨਵੀਂ ਦਿੱਲੀ: 19 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਏਸ਼ੀਆ ਕੱਪ 2025 ਲਈ ਭਾਰਤ ਨੇ 15 ਮੈਂਬਰੀ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੂਰਨਾਮੈਂਟ 9 ਤੋਂ 28 ਸਤੰਬਰ ਤੱਕ ਹੋਵੇਗਾ। ਇਸ ਵਿੱਚ ਅੱਠ ਟੀਮਾਂ ਭਾਗ ਲੈਣਗੀਆਂ ਅਤੇ…
| Powered by WordPress | Theme by TheBootstrapThemes