ਪੰਜ ਮੈਚਾਂ ਦੀ ਸੀਰੀਜ਼ ਵਿੱਚ 2-1 ਨਾਲ ਅੱਗੇ ਚੰਡੀਗੜ੍ਹ/ਧਰਮਸ਼ਾਲਾ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਧਰਮਸਾਲਾ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਦੱਖਣੀ ਵਿਚਕਾਰ ਰੱਖੇ ਖੇਡਿਆ ਗਿਆ ਤੀਜਾ ਟੀ20 ਇੰਟਰਨੈਸ਼ਨਲ ਮੈਚ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤੀ ਟੀਮ ਪੰਜ ਮੈਚਾਂ ਦੀ ਸੀਰੀਜ਼ ਵਿੱਚ 2-1 ਨਾਲ ਅੱਗੇ ਹੋ ਗਈ ਹੈ। ਭਾਰਤ ਨੇ…
ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ ਕੌਮਾਂਤਰੀ ਮਾਮਲੇ ਡਾਇਰੈਕਟੋਰੇਟ ਵੱਲੋਂ ਗੱਤਕੇ ਦੇ ਵਿਸ਼ਵ-ਵਿਆਪੀ ਵਿਸਤਾਰ ਦੀਆਂ ਕਈ ਯੋਜਨਾਵਾਂ: ਫੂਲ ਰਾਜ ਸਿੰਘ ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਇੱਥੇ ਗੁਰਦੁਆਰਾ ਬਾਬੇਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ…
© 2025 Punjabidunia. All rights reserved. | Powered by WordPress | Theme by TheBootstrapThemes