ਐਸ.ਏ.ਐਸ. ਨਗਰ, 18 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ, ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਦੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ…
ICC ਨੇ ਗੇਂਦ ਨੂੰ ‘ਲੈਬ ਜਾਂਚ’ ਲਈ ਭੇਜਣ ਦੀ ਦਿੱਤੀ ਸਲਾਹ ਨਵੀਂ ਦਿੱਲੀ, 7 ਅਗਸਤ, ਪੰਜਾਬੀ ਦੁਨੀਆ ਬਿਊਰੋ: ਭਾਰਤ-ਇੰਗਲੈਂਡ ਟੈਸਟ ਸੀਰੀਜ਼ ਦੇ ਆਖ਼ਰੀ ਤੇ ਪੰਜਵੇਂ ਮੈਚ ਵਿਚ ਭਾਰਤ ਦੀ ਇਤਿਹਾਸਕ ਜਿੱਤ, ਪਾਕਿਸਤਾਨ ਦੇ ਕੁਝ ਸਾਬਕਾ ਖਿਡਾਰੀਆਂ ਨੂੰ ਹਜ਼ਮ ਨਹੀਂ ਹੋ ਰਹੀ ਅਤੇ ਉਹ ਸੁਰਖੀਆਂ ਬਟੋਰਨ ਖਾਤਰ ਭਾਰਤੀ ਗੇਂਦਬਾਜ਼ਾਂ ਉਤੇ ਗੇਂਦ ਨਾਲ ਛੇੜਛਾੜ ਕਰਨ ਦੇ ਦੋਸ਼…
| Powered by WordPress | Theme by TheBootstrapThemes