Breaking News
Smart Media Dashmesh Insurance Point

Sports

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਵਿਧਾਇਕ ਕੁਲਵੰਤ ਸਿੰਘ

ਗੋਬਿੰਦਗੜ੍ਹ ਵਿਖੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਵਿਧਾਇਕ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ ਐਸ.ਏ.ਐਸ. ਨਗਰ, 6 ਮਾਰਚ, ਅਮਨਦੀਪ ਸਿੰਘ : ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ‘ਤੇ…

Read more

T-20 WC 2026 : ਭਾਰਤੀ ਟੀਮ, ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪੁੱਜੀ

ਅਹਿਮਦਾਬਾਦ ਵਿਚ ਨਿਊਜ਼ੀਲੈਂਡ ਨਾਲ ਫਾਈਨਲ ਮੁਕਾਬਲਾ 8 ਮਾਰਚ ਨੂੰ ਮੁੰਬਈ/ਚੰਡੀਗੜ੍ਹ, 5 ਮਾਰਚ, ਪੰਜਾਬੀ ਦੁਨੀਆ ਬਿਊਰੋ :  ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਅਤੇ ਇੰਗਲੈਂਡ ਦਰਮਿਆਨ ਖੇਡੇ ਗਈ ਦੂਜੇ ਟੀ-20 ਸੈਮੀਫਾਈਨਲ ਮੈਚ ਵਿਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਟੀਮ ਨੂੰ ਇਕ ਸੰਘਰਸ਼ਪੂਰਨ ਮੈਚ ਵਿਚ 7 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਥਾਂ ਪੱਕੀ ਕਰ ਲਈ ਹੈ।…

Read more