ਪੀਥੀਅਨ ਕੌਂਸਲ ਦੇ ਮੁਖੀ ਗੋਇਲ ਵੱਲੋਂ ਗੱਤਕੇ ਦੇ ਵਿਸ਼ਵ ਵਿਆਪੀ ਪਸਾਰ ਲਈ ਹਰ ਮੱਦਦ ਦਾ ਭਰੋਸਾ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, ਮਨਜੀਤ ਸਿੰਘ ਚਾਨਾ: ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਕੌਮਾਂਤਰੀ ਪੀਥੀਅਨ ਖੇਡਾਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਵੀ…
ਲਖਨਊ, 8 ਜੂਨ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਕ੍ਰਿਕਟਰ ਰਿੰਕੂ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਹਲਕੇ ਤੋਂ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ ਦੀ ਮੰਗਣੀ 8 ਜੂਨ ਨੂੰ ਲਖਨਊ ਦੇ ਪੰਜ-ਸਿਤਾਰਾ ਹੋਟਲ ਦ ਸੈਂਟਰਮ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਹੋਈ। ਇਸ ਪ੍ਰੋਗਰਾਮ ਵਿੱਚ ਕ੍ਰਿਕਟ ਅਤੇ ਰਾਜਨੀਤਿਕ ਖੇਤਰ ਦੀਆਂ ਕੁਝ ਵੱਡੀਆਂ ਹਸਤੀਆਂ ਸ਼ਾਮਲ ਹੋਈਆਂ। ਸੋਸ਼ਲ…
© 2025 Punjabidunia. All rights reserved. | Powered by WordPress | Theme by TheBootstrapThemes