ਐਸ.ਏ.ਐਸ. ਨਗਰ, 10 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਸ਼੍ਰੀ ਅਰਪਿਤ ਸ਼ੁਕਲਾ ਨੇ ਅੱਜ ਮੀਡੀਆ ਨੂੰ ਮੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਕੱਲ੍ਹ ਹੋਣ ਵਾਲੇ ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਹੋਣ ਵਾਲੇ ਟੀ-20 ਕ੍ਰਿਕਟ ਮੈਚ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਵਿਆਪਕ ਸੁਰੱਖਿਆ…
ਤਕਨੀਕੀ ਆਫੀਸ਼ੀਅਲਾਂ ਦੀ ਸਰਟੀਫਿਕੇਸ਼ਨ ਤੇ ਗਰੇਡਿੰਗ ਲਈ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ : ਗਰੇਵਾਲ ਚੰਡੀਗੜ੍ਹ, 10 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਢੰਗ ਨਾਲ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਦੇਸ਼ ਵਿੱਚ ਗੱਤਕੇ ਦੀ ਸਿਖਰਲੀ ਸੰਸਥਾ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ‘ਨੈਸ਼ਨਲ ਗੱਤਕਾ ਐਸੋਸੀਏਸ਼ਨ…
© 2025 Punjabidunia. All rights reserved. | Powered by WordPress | Theme by TheBootstrapThemes