Breaking News
Dashmesh GS Electricals Verka Smart Media Insurance Point Tav Prasad

Sports

ਕੋਹਲੀ ਤੋਂ ਬਾਅਦ ਰੋਹਿਤ ਸ਼ਰਮਾ ਵਲੋਂ ਟੀ20 ਤੋਂ ਸੰਨਿਆਸ ਲੈਣ ਦਾ ਐਲਾਨ

ਚੰਡੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਖਿਲਾਫ ਵਿਸ਼ਵ ਕੱਪ ਦੇ ਫਾਈਨਲ ‘ਚ ਜਿੱਤ ਦਰਜ ਕਰਨ ਤੋਂ ਬਾਅਦ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਰੋਹਿਤ ਨੇ ਕਿਹਾ ਕਿ ਉਹ ਟੈਸਟ ਅਤੇ ਵਨਡੇ ਫਾਰਮੈਟਾਂ ਵਿੱਚ ਭਾਰਤ ਲਈ ਜਾਰੀ ਰਹੇਗਾ ਪਰ ਇਸ ਛੋਟੇ ਫਾਰਮੈਟ ਨੂੰ ਅਲਵਿਦਾ…

Read more

T20 ਵਿਸ਼ਵ ਕੱਪ: ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਦਿੱਤੀ ਕਰਾਰੀ ਹਾਰ, ਫਾਈਨਲ ਮੁਕਾਬਲਾ IND vs SA

ਰੋਹਿਤ-ਸੂਰਿਆ ਦੀ 73 ਦੌੜਾਂ ਦੀ ਸਾਂਝੇਦਾਰੀ ਅਤੇ ਅਕਸ਼ਰ-ਕੁਲਦੀਪ ਦੀਆਂ 3-3 ਵਿਕਟਾਂ ਨੇ ਪੱਕੀ ਕੀਤੀ ਜਿੱਤ ਚੰਡੀਗੜ੍ਹ, 28 ਜੂਨ, ਪੰਜਾਬੀ ਦੁਨੀਆ ਬਿਊਰੋ: ਭਾਰਤ ਨੇ ਵੀਰਵਾਰ ਨੂੰ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ ਤੈਅ ਕੀਤਾ। ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ…

Read more