ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਜਿੱਤੇ ਮੈਡਲ ਐਸ.ਏ.ਐਸ. ਨਗਰ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੋਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ…
ਟੀਮ ਨੇ 8ਵੀਂ ਵਾਰ ਖਿਤਾਬ ‘ਤੇ ਕੀਤਾ ਕਬਜ਼ਾ ਸਮ੍ਰਿਤੀ ਮੰਧਾਨਾ ਅਤੇ ਸ਼ਫਾਲੀ ਵਰਮਾ ਨੇ ਪਹਿਲੀ ਵਿਕਟ ਲਈ ਰਿਕਾਰਡ 129 ਦੌੜਾਂ ਜੋੜੀਆਂ ਦੁਬਈ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੂਮੈਨ ਟੀ-20 ਏਸ਼ੀਆ ਕੱਪ 2026 ਦੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਕਰਾਰੀ ਹਾਰ ਦੇ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਦੁਬਈ…
© 2025 Punjabidunia. All rights reserved. | Powered by WordPress | Theme by TheBootstrapThemes