ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਭਾਰਤ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ ਵਿੱਚ ਪੁਰਸ਼ਾਂ ਦੇ ਹਾਕੀ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤ ਵੱਲੋਂ ਲਗਾਤਾਰ ਦੂਜੀ ਵਾਰ ਉਲੰਪਿਕ ਵਿਚ ਕਾਂਸੀ ਤਮਗਾ ਜਿੱਤ ਕੇ ਇਤਿਹਾਸ ਵੀ ਰਚਿਆ ਗਿਆ ਹੈ। ਭਾਰਤੀ ਜਿੱਤ ਦੇ ਹੀਰੋ ਰਹੇ ਕਪਤਾਨ ਹਰਮਨਪ੍ਰੀਤ ਸਿੰਘ…
ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਅੱਜ ਤੜਕੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਫੋਗਾਟ ਨੇ ਲਿਖਿਆ: “ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮਾਫ ਕਰਨਾ ਤੇਰਾ ਸੁਪਨਾ, ਮੇਰਾ ਹੌਂਸਲਾ ਟੁੱਟ ਗਿਆ। ਇਸ ਤੋਂ ਵੱਧ ਤਾਕਤ ਨਹੀਂ…
© 2025 Punjabidunia. All rights reserved. | Powered by WordPress | Theme by TheBootstrapThemes