ਚੰਡੀਗੜ੍ਹ, 22 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਮ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13…
ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ ਚੰਡੀਗੜ੍ਹ, 19 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ…
© 2025 Punjabidunia. All rights reserved. | Powered by WordPress | Theme by TheBootstrapThemes