ਨਵੀਂ ਦਿੱਲੀ, 3 ਸਤੰਬਰ (ਪੰਜਾਬੀ ਦੁਨੀਆ ਬਿਊਰੋ): ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਬੱਲੇਬਾਜ਼ ਅਤੇ BCCI ਸੈਂਟਰ ਆਫ਼ ਐਕਸੀਲੈਂਸ ਦੇ ਡਾਇਰੈਕਟਰ ਆਫ਼ ਕ੍ਰਿਕਟ VVS ਲਕਸ਼ਮਣ 2026 ਏਸ਼ੀਆਈ ਖੇਡਾਂ ਲਈ ਟੀਮ ਇੰਡੀਆ ਦੇ ਮੁੱਖ ਕੋਚ ਦੀ ਭੂਮਿਕਾ ਨਿਭਾਉਣਗੇ। ਲਕਸ਼ਮਣ ਇਸ ਮਹੀਨੇ ਜਾਪਾਨ ਦੇ ਆਇਚੀ-ਨਾਗੋਯਾ ਵਿੱਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਦੌਰਾਨ ਭਾਰਤੀ ਪੁਰਸ਼ ਟੀਮ ਦੇ ਨਾਲ ਰਹਿਣਗੇ। ਗੌਤਮ…
ਵੱਖ-ਵੱਖ ਰਾਜਾਂ ਤੋਂ 119 ਖਿਡਾਰੀਆਂ ਨੇ ਲਿਆ ਭਾਗ ਚੰਡੀਗੜ੍ਹ, 31 ਅਗਸਤ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਵੱਲੋਂ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ, ਸੈਕਟਰ 22-ਡੀ, ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਗੱਤਕਾ ਟਰਾਇਲ ਸਫਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਟਰਾਇਲਾਂ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 119 ਗੱਤਕਾ ਖਿਡਾਰੀਆਂ ਨੇ ਉਤਸ਼ਾਹ ਨਾਲ…
© 2025 Punjabidunia. All rights reserved. | Powered by WordPress | Theme by TheBootstrapThemes