Breaking News
Smart Media Dashmesh Insurance Point

Top News

ਸੀਰੀਆ: ਕੈਫੇ ‘ਚ ਜ਼ਬਰਦਸਤ ਧਮਾਕੇ ਕਾਰਨ 5 ਲੋਕਾਂ ਦੀ ਮੌਤ, ਅਨੇਕਾਂ ਜ਼ਖ਼ਮੀ

ਦਮਿਸ਼ਕ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿੱਚ ਵੀਰਵਾਰ ਨੂੰ ਹੋਏ ਇੱਕ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ, ਬੰਬ ਧਮਾਕਾ ਇੱਕ ਕੈਫੇ ਦੇ ਅੰਦਰ ਹੋਇਆ। ਸੀਰੀਆ ਦੇ ਸਰਕਾਰੀ ਟੈਲੀਵਿਜ਼ਨ ਨੇ ਕਿਹਾ ਕਿ ਧਮਾਕਾ ਦਮਿਸ਼ਕ ਵਿੱਚ ਜਸਟਿਸ ਪੈਲੇਸ ਦੇ…

Read more

ਕਾਂਗਰਸ ਹਾਈ ਕਮਾਂਡ ਦਾ ਫੈਸਲਾ ਰਾਜਾ ਵੜਿੰਗ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਕਈ ਸੀਨੀਅਰ ਆਗੂਆਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਦੀਆਂ ਕਿਆਸਰਾਈਆਂ ਦੀਆਂ ਖਬਰਾਂ ਨੂੰ ਆਖਰ ਠੱਲ ਪੈ ਗਈ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ…

Read more