ਨਵੀਂ ਦਿੱਲੀ, 28 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਉਹਨਾਂ ਨੇ ਏਮਜ਼ ਹਸਪਤਾਲ ਵਿਖੇ ਆਖਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸਵੇਰੇ 8 ਵਜੇ ਕਾਂਗਰਸ ਦੇ ਮੁੱਖ ਦਫਤਰ ਲਿਆਂਦੀ ਜਾਵੇਗੀ, ਜਿੱਥੇ ਸਵੇਰੇ 8:30 ਤੋਂ 9:30 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ…
ਨਵੀਂ ਦਿੱਲੀ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿੱਲੀ ‘ਚ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਅੱਜ ਡਾ. ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾ….
© 2025 Punjabidunia. All rights reserved. | Powered by WordPress | Theme by TheBootstrapThemes