ਕਿਹਾ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਰਾਹੀਂ ਪੁਲਿਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਆਪਣੀ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ…
ਐਸ.ਏ.ਐਸ. ਨਗਰ, 24 ਸਤੰਬਰ (ਮਨਜੀਤ ਸਿੰਘ ਚਾਨਾ): ਪੰਜਾਬ ਸਕੱਤਰੇਤ ਸਰਵਿਸਿਜ਼ (ਰਿਟਾਇਰਡ ਅਫਸਰਜ਼) ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦਿੱਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ਼ਿਆਮ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ…
© 2025 Punjabidunia. All rights reserved. | Powered by WordPress | Theme by TheBootstrapThemes