ਮੁਜ਼ਫ਼ਰਾਬਾਦ, 10 ਜੂਨ, 2026: ਪਾਕਿਸਤਾਨ ਆਰਮੀ ਏਵੀਏਸ਼ਨ ਦਾ ਇੱਕ ਐਮਆਈ-17 ਹੈਲੀਕਾਪਟਰ ਬੁੱਧਵਾਰ ਨੂੰ ਮੁਜ਼ਫ਼ਰਾਬਾਦ ਨੇੜੇ “ਤਕਨੀਕੀ ਨੁਕਸ ਕਾਰਨ” ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਪਾਕਿਸਤਾਨ ਦੇ ਡਾਨ ਅਖ਼ਬਾਰ ਨੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਹਵਾਲੇ ਨਾਲ ਦੱਸਿਆ ਕਿ ਜਹਾਜ਼ ਵਿੱਚ ਸਵਾਰ ਕਰੀਬ 20 ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ…
1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ ਸਮੇਤ ਮੀਟਿੰਗ ਵਿੱਚ ਕੀਤੇ ਕਈ ਅਹਿਮ ਫੈਸਲੇ ਚੰਡੀਗੜ੍ਹ, 10 ਜੂਨ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes