Breaking News
Dashmesh GS Electricals Verka Smart Media Insurance Point Tav Prasad

Top News

ਚੈਂਪੀਅਨਸ ਟਰਾਫੀ : ਭਾਰਤ ਨੇ ਪਾਕਿਸਤਾਨ ‘ਚ ਮੈਚ ਖੇਡਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 9 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਕ੍ਰਿਕਟ ਟੀਮ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ ਅਤੇ ਆਪਣੇ ਮੈਚ ਕਿਸੇ ਨਿਰਪੱਖ ਸਥਾਨ ‘ਤੇ ਖੇਡਣਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਅਤੇ ਹੋਰ ਹਿੱਸੇਦਾਰਾਂ ਨੂੰ ਆਪਣੇ ਫੈਸਲੇ ਬਾਰੇ ਜਾਣੂੰ ਕਰਾ ਦਿੱਤਾ ਹੈ। ਇਸ ਦੇ ਨਾਲ ਹੀ…

Read more

ਲਾਹੌਰ ‘ਚ ਪ੍ਰਦੂਸ਼ਣ ਵਧਣ ਕਾਰਨ ਸਰਕਾਰ ਨੇ ਸਕੂਲ ਬੰਦ ਕੀਤੇ

ਲਾਹੌਰ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਲਾਹੌਰ ਵਿੱਚ ਰਿਕਾਰਡ ਪ੍ਰਦੂਸ਼ਣ ਵਧਣ ਕਾਰਨ ਪ੍ਰਾਇਮਰੀ ਸਕੂਲਾਂ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਲੱਖਾਂ ਬੱਚਿਆਂ ਨੂੰ ਖਤਰਨਾਕ ਸਮਝੇ ਜਾਣ ਵਾਲੇ ਪ੍ਰਦੂਸ਼ਣ ਪੱਧਰ ਤੋਂ ਕਈ ਗੁਣਾ ਉੱਪਰ ਧੂੰਏਂ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣ ਲਈ ਇਹ ਫੈਸਲਾ ਕੀਤਾ ਗਿਆ…

Read more