ਨਵੀਂ ਦਿੱਲੀ, 7 ਜੂਨ, ਪੰਜਾਬੀ ਦੁਨੀਆ ਬਿਊਰੋ : ਦੇਸ਼ ਦੀ ਆਮ ਜਨਤਾ ਨੂੰ ਮੋਦੀ ਸਰਕਾਰ ਨੇ ਮਹਿੰਗਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਘਰੇਲੂ ਰਸੋਈ ਗੈਸ ਸਿਲੰਡਰ 29 ਰੁਪਏ ਮਹਿੰਗਾ ਹੋ ਗਿਆ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਵਿੱਚ, 14.2 ਕਿਲੋਗ੍ਰਾਮ ਗੈਸ ਸਿਲੰਡਰ ਦੀ ਕੀਮਤ ਹੁਣ 913…
ਸੋਧੇ ਹੋਏ ਚੋਣ ਨਿਯਮਾਂ ਮੁਤਾਬਕ ਇਹ ਚੋਣ ਗੁਪਤ ਬੈਲਟ ਦੀ ਬਜਾਏ ‘ਹੱਥ ਖੜ੍ਹੇ ਕਰਕੇ’ ਕਰਵਾਈ ਜਾਵੇਗੀ ਚੰਡੀਗੜ੍ਹ, 6 ਜੂਨ, 2026: ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਆਮ ਅਤੇ ਉਪ-ਚੋਣਾਂ ਤੋਂ ਬਾਅਦ ਜੇਤੂ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਨੇਪਰੇ…
© 2025 Punjabidunia. All rights reserved. | Powered by WordPress | Theme by TheBootstrapThemes