Breaking News
Dashmesh GS Electricals Verka Smart Media Insurance Point Tav Prasad

Top News

ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 26 ਜੂਨ, ਪੰਜਾਬੀ ਦੁਨੀਆ ਬਿਊਰੋ :ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।…

Read more

ਵਿਰੋਧੀ ਧਿਰ ਨੇ ਕੇ. ਸੁਰੇਸ਼ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 25 ਜੂਨ, ਪੰਜਾਬੀ ਦੁਨੀਆ ਬਿਊਰੋ :  ਵਿਰੋਧੀ ਧਿਰ (ਇੰਡੀਆ ਗੱਠਜੋੜ) ਨੇ ਪਹਿਲੀ ਵਾਰ ਬਿਨਾਂ ਸਰਬਸੰਮਤ ਚੋਣ ਕੀਤਿਆਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੋਂਡੀਕੁਨਾਲ ਸੁਰੇਸ਼ ਨੂੰ ਉਮੀਦਵਾਰ ਨਾਮਜ਼ਦ ਕੀਤਾ ਹੈ। ਜਦਕਿ ਐਨਡੀਏ ਨੇ ਓਮ ਬਿਰਲਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ 12 ਵਜੇ ਬੰਦ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ…

Read more