ਤਹਿਰਾਨ, 4 ਮਾਰਚ, ਪੰਜਾਬੀ ਦੁਨੀਆ ਬਿਊਰੋ: ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਹੁਣ ਤੱਕ ਦੀ ਸਭ ਤੋਂ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਸ ਲੜਾਈ ਦੇ ਚੌਥੇ ਦਿਨ ਵਿੱਚ ਦਾਖਲ ਹੋਣ ‘ਤੇ IRGC ਦੇ ਬੁਲਾਰੇ ਅਲੀ ਮੁਹੰਮਦ ਨੈਨੀ ਨੇ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਅਤੇ ਇਜ਼ਰਾਈਲ ‘ਤੇ “ਨਰਕ ਦੇ ਦਰਵਾਜ਼ੇ ਖੁੱਲ੍ਹਣਗੇ”, ਜੋ ਕਿ ਬਦਲਾ…
ਨਵੀਂ ਦਿੱਲੀ, 4 ਮਾਰਚ, ਪੰਜਾਬੀ ਦੁਨੀਆ ਬਿਊਰੋ: ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਤਣਾਅ ਵਧਣ ਸਦਕਾ ਭਾਰਤ ਵਿਚ ਪੈਟਰੋਲੀਅਮ ਭੰਡਾਰ ਦੀ ਸਥਿਤੀ ਚਿੰਤਾਜਨਕ ਬਣਨ ਦੀਆਂ ਸੰਭਾਵਨਾਵਾਂ ਸਾਹਮਣੇ ਆ ਰਹੀਆਂ ਹਨ। ਈਰਾਨ ਅਤੇ ਇਜ਼ਰਾਈਲ ਦੇ ਨਾਲ-ਨਾਲ ਸਹਿਯੋਗੀ ਅਮਰੀਕਾ ਜਿਸ ਕਦਰ ਇਸ ਟਕਰਾਅ ਵਿੱਚ ਸ਼ਾਮਲ ਹੋ ਗਏ ਹਨ, ਉਸ ਤੋਂ ਬਾਅਦ ਈਰਾਨ ਨੇ ਹੋਰਮੁਜ਼ ਜਲਡਮਰੂ ਮਾਰਗ ਬੰਦ ਕਰ…
© 2025 Punjabidunia. All rights reserved. | Powered by WordPress | Theme by TheBootstrapThemes