ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਚੰਡੀਗੜ੍ਹ, 7 ਮਈ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ…
14 ਮਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ…
© 2025 Punjabidunia. All rights reserved. | Powered by WordPress | Theme by TheBootstrapThemes