ਨਵੀਂ ਦਿੱਲੀ, 4 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :ਮਾਣਯੋਗ ਅਦਾਲਤ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਏਐਨਆਈ ਨਿਊਜ਼ ਏਜੰਸੀ ਅਨੁਸਾਰ, ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ…
ਨਵੀਂ ਦਿੱਲੀ, 2 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਵਿਚ ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ‘ਤੇ ਬਹਿਸ ਕਰਦਿਆਂ ਕਿਹਾ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ। ਇਸ ਤੋਂ…
© 2025 Punjabidunia. All rights reserved. | Powered by WordPress | Theme by TheBootstrapThemes