Breaking News
Smart Media Dashmesh Insurance Point

Top News

ਮੋਹਾਲੀ ਪ੍ਰੈਸ ਕਲੱਬ ਚੋਣਾਂ : ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਜਾਰੀ, ਚੋਣ 5 ਨੂੰ

ਮੋਹਾਲੀ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਪ੍ਰੈਸ ਕਲੱਬ ਦੀ 5 ਅਪ੍ਰੈਲ 2026 ਨੂੰ ਹੋਣ ਜਾ ਰਹੀ ਸਲਾਨਾ ਚੋਣ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਚੋਣ ਅਧਿਕਾਰੀ ਕੁਲਵਿੰਦਰ ਸਿੰਘ ਬਾਵਾ ਅਤੇ ਗੁਰਮੀਤ ਸਿੰਘ…

Read more

ਐਚ.ਐਸ. ਫੁਲਕਾ ਹੋਏ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ/ਚੰਡੀਗੜ੍ਹ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: 1984 ਦੇ ਦਿੱਲੀ ਸਿੱਖ ਦੰਗਿਆਂ ਦਾ ਕੇਸ ਲੜਨ ਵਾਲੇ ਦਿੱਲੀ ਹਾਈ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਐਚ ਐਸ ਫੁਲਕਾ ਨਵੀਂ ਦਿੱਲੀ ਵਿਖੇ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਹਲਕਾ ਦਾਖਾ ਤੋਂ ਨੁਮਾਇੰਦਗੀ ਕਰ ਚੁੱਕੇ ਐਚ ਐਸ ਫੂਲਕਾ, ਨੇ ਨਵੀਂ…

Read more